ਮਾਨ ਸਰਕਾਰ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ । ਜਲਦ ਹੀ ਸੀਐਮ ਭਗਵੰਤ ਸਿੰਘ ਮਾਨ ਵੱਲੋਂ ਕੋਈ ਵੱਡਾ ਫੈਸਲਾ ਲਿਆ ਜਾਵੇਗਾ। ਕੈਬ ਚਾਲਕਾਂ ਅਤੇ ਆਟੋ ਚਾਲਕਾਂ ਤੋਂ ਇਲਾਵਾ ਸਕੂਲ ਬੱਸ ਚਲਾਉਣ ਵਾਲਿਆਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਦੱਸ ਦਈਏ ਕਿ ਮਾਨ ਸਰਕਾਰ ਐਕਸ਼ਨ ਮੌਡ ਦੇ ਵਿੱਚ ਨਜ਼ਰ ਆ ਰਹੀ ਹੈ l
ਪੰਜਾਬ ਸਰਕਾਰ ਟਰਾਂਸਪੋਰਟਰਾਂ ਨੂੰ ਜਲਦ ਦੇਵੇਗੀ ਵੱਡੀ ਰਾਹਤ
previous post